*ਵਿਜੀਲੈਂਸ ਵਿਭਾਗ ਦੇ ਅਧਿਕਾਰੀ ਬਣ ਕੇ ਲੁਧਿਆਣਾ ਵਾਸੀ ਤੋਂ 25 ਲੱਖ ਰੁਪਏ ਦੇ ਚੈੱਕ ਲੈਣ ਦੇ ਦੋਸ਼ ਵਿੱਚ ਵਿਜੀਲੈਂਸ ਬਿਊਰੋ ਵੱਲੋਂ ਦੋ ਸਾਬਕਾ ਫੌਜੀਆਂ ਸਮੇਤ ਤਿੰਨ ਗ੍ਰਿਫ਼ਤਾਰ *
ਚੰਡੀਗੜ੍ਹ (ਟਾਈਮਜ਼ ਬਿਓਰੋ) ਪੰਜਾਬ ਵਿਜੀਲੈਂਸ ਬਿਊਰੋ ਨੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਭੈਣੀ ਸਾਲੂ ਦੇ ਵਸਨੀਕ ਤੋਂ ਵਿਜੀਲੈਂਸ ਵਿਭਾਗ ਦੇ ਅਧਿਕਾਰੀ ਬਣ ਕੇ 25 ਲੱਖ ਰੁਪਏ […]