
ਮੁੱਖ ਮੰਤਰੀ ਨੇ ਲੇਹ ਵਿਖੇ ਸ਼ਹੀਦ ਹੋਏ ਦੋ ਬਹਾਦਰ ਜਵਾਨਾਂ ਦੇ ਵਾਰਸਾਂ ਨੂੰ ਵਿੱਤੀ ਸਹਾਇਤਾ ਵਜੋਂ 1 ਕਰੋੜ ਰੁਪਏ ਦੇ ਚੈੱਕ ਸੌਂਪੇ ਸੈਨਿਕਾਂ ਦੇ ਵਾਰਸਾਂ ਲਈ ਨੌਕਰੀਆਂ ਅਤੇ ਹੋਰ ਵਿਕਾਸ ਕਾਰਜ ਸ਼ਹੀਦਾਂ ਦੇ ਨਾਮ ‘ਤੇ ਕਰਨ ਦਾ ਐਲਾਨ
ਚੰਡੀਗੜ੍ਹ (ਟਾਈਮਜ਼ ਬਿਓਰੋ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਲੇਹ (ਲੱਦਾਖ) ਵਿਖੇ 19 ਅਗਸਤ ਨੂੰ ਸੜਕ ਹਾਦਸੇ ਵਿੱਚ ਸ਼ਹੀਦ ਹੋਣ ਵਾਲੇ ਦੋ […]