
ਵਿਜੀਲੈਂਸ ਵੱਲੋਂ 1 ਲੱਖ ਰੁਪਏ ਰਿਸ਼ਵਤ ਲੈਣ ਅਤੇ ਜਾਅਲੀ ਐਨ.ਓ.ਸੀ. ਜਾਰੀ ਕਰਨ ਦੇ ਦੋਸ਼ ਵਿੱਚ ਮਾਈਨਿੰਗ ਵਿਭਾਗ ਦਾ ਐਸ.ਡੀ.ਓ. ਗ੍ਰਿਫ਼ਤਾਰ
ਚੰਡੀਗੜ੍ਹ (ਟਾਈਮਜ਼ ਬਿਓਰੋ) ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੋਮਵਾਰ ਨੂੰ ਜ਼ਿਲ੍ਹਾ ਗੁਰਦਾਸਪੁਰ ਦੇ ਬਟਾਲਾ ਵਿਖੇ ਤਾਇਨਾਤ ਮਾਈਨਿੰਗ (ਖਣਨ) ਵਿਭਾਗ ਦੇ ਐਸ.ਡੀ.ਓ. […]