ਪੰਜਾਬ ਦੇ ਸਰਕਾਰੀ ਸਕੂਲਾਂ ਦੇ 23 ਵਿਦਿਆਰਥੀ ਸ੍ਰੀਹਰੀਕੋਟਾ ਲਈ ਰਵਾਨਾ ਪੀ.ਐਸ.ਐਲ.ਵੀ.-ਸੀ 57 ਅਦਿੱਤਯ ਐਲ1 ਦੀ ਵੇਖਣਗੇ ਲਾਈਵ ਲਾਂਚਿੰਗ

September 2, 2023 Times of Asia 0

ਚੰਡੀਗੜ੍ਹ (ਟਾਈਮਜ਼ ਬਿਓਰੋ) ਪੀ.ਐਸ.ਐਲ.ਵੀ.-ਸੀ 57 ਅਦਿੱਤਯ ਐਲ1 ਦੀ ਲਾਂਚ ਦੇ ਗਵਾਹ ਬਣਨ ਲਈ ਪੰਜਾਬ ਦੇ ਸਰਕਾਰੀ ਸਕੂਲਾਂ ਦੇ 23 ਵਿਦਿਆਰਥੀ ਅੱਜ ਸ੍ਰੀਹਰੀਕੋਟਾ ਲਈ ਰਵਾਨਾ ਹੋ ਗਏ। […]

9ਵੀਂ ਯੂਕੇ ਨੈਸ਼ਨਲ ਗੱਤਕਾ ਚੈਂਪੀਅਨਸ਼ਿੱਪ ਹੇਜ਼ ਵਿਖੇ 2 ਸਤੰਬਰ ਨੂੰ — ਸੰਸਦ ਮੈਂਬਰ ਤਰਨਜੀਤ ਸਿੰਘ ਢੇਸੀ

September 1, 2023 Times of Asia 0

ਯੂਕੇ ਦੇ ਲੜਕੇ ਤੇ ਲੜਕੀਆਂ ਦੀਆਂ ਟੀਮਾਂ ਦਿਖਾਉਣਗੀਆਂ ਗੱਤਕੇ ਦੇ ਜੌਹਰ ਚੰਡੀਗੜ੍ਹ/ਯੂ.ਕੇ. (ਟਾਈਮਜ਼ ਬਿਓਰੋ) ਵਿਸ਼ਵ ਗੱਤਕਾ ਫੈਡਰੇਸ਼ਨ ਨਾਲ ਸਬੰਧਤ ਗੱਤਕਾ ਫੈਡਰੇਸ਼ਨ ਯੂਕੇ ਵੱਲੋਂ ਹੇਜ਼ ਸ਼ਹਿਰ ਦੇ […]

ਵਿਜੀਲੈਂਸ ਵੱਲੋਂ 5 ਲੱਖ ਰੁਪਏ ਰਿਸ਼ਵਤ ਲੈਂਦੇ ਮਾਈਨਿੰਗ ਵਿਭਾਗ ਦਾ ਐਕਸੀਅਨ ਅਤੇ ਐਸ.ਡੀ.ਓ. ਕਾਬੂ

September 1, 2023 Times of Asia 0

ਮੁਲਜ਼ਮ ਅਧਿਕਾਰੀਆਂ ਨੇ ਰਾਇਲਟੀ ਟਰਾਂਸਫਰ ਕਰਨ ਬਦਲੇ ਮੰਗੇ ਸਨ 12 ਲੱਖ ਰੁਪਏ ਚੰਡੀਗੜ੍ਹ (ਟਾਈਮਜ਼ ਬਿਓਰੋ) ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ […]

*ਵਿਜੀਲੈਂਸ ਵਿਭਾਗ ਦੇ ਅਧਿਕਾਰੀ ਬਣ ਕੇ ਲੁਧਿਆਣਾ ਵਾਸੀ ਤੋਂ 25 ਲੱਖ ਰੁਪਏ ਦੇ ਚੈੱਕ ਲੈਣ ਦੇ ਦੋਸ਼ ਵਿੱਚ ਵਿਜੀਲੈਂਸ ਬਿਊਰੋ ਵੱਲੋਂ ਦੋ ਸਾਬਕਾ ਫੌਜੀਆਂ ਸਮੇਤ ਤਿੰਨ ਗ੍ਰਿਫ਼ਤਾਰ *

August 31, 2023 Times of Asia 0

ਚੰਡੀਗੜ੍ਹ (ਟਾਈਮਜ਼ ਬਿਓਰੋ) ਪੰਜਾਬ ਵਿਜੀਲੈਂਸ ਬਿਊਰੋ ਨੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਭੈਣੀ ਸਾਲੂ ਦੇ ਵਸਨੀਕ ਤੋਂ ਵਿਜੀਲੈਂਸ ਵਿਭਾਗ ਦੇ ਅਧਿਕਾਰੀ ਬਣ ਕੇ 25 ਲੱਖ ਰੁਪਏ […]

ਭੈਣ ਭਰਾ ਦੇ ਪਿਆਰ ਦੇ ਪ੍ਰਤੀਕ ਤਿਉਹਾਰ ਰੱਖੜੀ ‘ ਤੇ ਰੱਖੜ ਪੁੰਨਿਆ ਦੇ ਸ਼ੁਭ ਮੌਕੇ ‘ਤੇ ਦੁਨੀਆ ਭਰ ਦੀ ਸੰਗਤ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

August 31, 2023 Times of Asia 0

ਰੱਖੜ ਪੁਨਿਆਂ ਮੌਕੇ ਮੁੱਖ ਮੰਤਰੀ ਬਾਬਾ ਬਕਾਲਾ ਗੁਰਦੁਆਰਾ ਸਾਹਿਬ ਵਿਖੇ ਹੋਏ ਨਤਮਸਤਕ ਬਾਬਾ ਬਕਾਲਾ (ਅੰਮ੍ਰਿਤਸਰ) (ਟਾਈਮਜ਼ ਬਿਓਰੋ ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ […]

ਕੇਂਦਰੀ ਜੇਲ ਪਟਿਆਲਾ ਵਿਖੇ 240 ਕੈਦੀਆਂ ਨੂੰ ਭੈਣਾਂ ਨੇ ਬੰਨ੍ਹੀ ਰੱਖੜੀ

August 31, 2023 Times of Asia 0

ਪਟਿਆਲਾ (ਟਾਈਮਜ਼ ਬਿਓਰੋ) ਰੱਖੜੀ ਦੇ ਸ਼ੁਭ ਮੌਕੇ ‘ਤੇ, ਕੇਂਦਰੀ ਜੇਲ੍ਹ ਪਟਿਆਲਾ ਵਿਖੇ ਬੁੱਧਵਾਰ ਸਵੇਰੇ ਪਲ ਉਸ ਵੇਲੇ ਭਾਵੁਕ ਹੋ ਗਏ ਜਦੋਂ ਜੇਲ੍ਹ ਡਿਉਢੀ (ਪ੍ਰਸ਼ਾਸਕੀ ਬਲਾਕ) […]

ਸ਼੍ਰੋਮਣੀ ਕਮੇਟੀ ਨੇ ਯਾਰੀਆਂ-2 ਫਿਲਮ ’ਚ ਸਿੱਖ ਵਿਰੋਧੀ ਦ੍ਰਿਸ਼ ਨੂੰ ਲੈ ਕੇ ਕਾਨੂੰਨੀ ਕਾਰਵਾਈ ਆਰੰਭੀ

August 30, 2023 Times of Asia 0

ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਵਾਲੀ ਫਿਲਮ ਜਾਰੀ ਨਹੀਂ ਹੋਣ ਦਿੱਤੀ ਜਾਵੇਗੀ- ਐਡਵੋਕੇਟ ਧਾਮੀ ਅੰਮ੍ਰਿਤਸਰ (ਟਾਈਮਜ਼ ਬਿਓਰੋ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਭਾਵਨਾਵਾਂ ਵਿਰੁੱਧ ਫਿਲਮਾਂਕਣ […]

ਆਦਮਪੁਰ ਹਵਾਈ ਅੱਡੇ ਤੋਂ ਘਰੇਲੂ ਉਡਾਣਾਂ ਹੋਣਗੀਆਂ ਜਲਦੀ ਸ਼ੁਰੂ —ਮੁੱਖ ਮੰਤਰੀ ਭਗਵੰਤ ਮਾਨ

August 30, 2023 Times of Asia 0

ਚੰਡੀਗੜ੍ਹ (ਟਾਈਮਜ਼ ਬਿਓਰੋ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਕਿਹਾ ਕਿ ਜਲੰਧਰ ਵਿੱਚ ਆਦਮਪੁਰ ਹਵਾਈ ਅੱਡੇ ਤੋਂ ਘਰੇਲੂ ਉਡਾਣਾਂ ਸ਼ੁਰੂ ਕਰਨ ਦੇ […]

ਵਿਜੀਲੈਂਸ ਨੇ ਲੁਧਿਆਣਾ ਦੇ ਟਰੈਵਲ ਏਜੰਟ ਦਾ ਸਹਿਯੋਗੀ 20,000 ਰੁਪਏ ਰਿਸ਼ਵਤ ਲੈਂਦਾ ਦਬੋਚਿਆ

August 30, 2023 Times of Asia 0

• ਮੁਲਜ਼ਮ ਟਰੈਵਲ ਏਜੰਟ ਨੇ ਨਾਮ ਦਰੁਸਤ ਕਰਨ ਅਤੇ ਪਾਸਪੋਰਟ ਰੀਨਿਊ ਕਰਨ ਬਦਲੇ ਮੰਗੀ ਸੀ ਰਿਸ਼ਵਤ ਚੰਡੀਗੜ੍ਹ (ਟਾਈਮਜ਼ ਬਿਓਰੋ) ਪੰਜਾਬ ਵਿਜੀਲੈਂਸ ਬਿਊਰੋ ਨੇ ਲੁਧਿਆਣਾ ਦੇ ਇੱਕ […]

ਵਿਜੀਲੈਂਸ ਵੱਲੋਂ ਸਾਥੀ ਅਧਿਆਪਕ ਦੀ ਬਦਲੀ ਕਰਵਾਉਣ ਬਦਲੇ 1.16 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਸਰਕਾਰੀ ਸਕੂਲ ਲੈਕਚਰਾਰ ਗ੍ਰਿਫ਼ਤਾਰ

August 30, 2023 Times of Asia 0

ਮੁਲਜ਼ਮ ਲੈਕਚਰਾਰ ਨੇ ਬਦਲੀ ਕਰਵਾਉਣ ਲਈ ਮੰਗੇ ਸਨ 2 ਲੱਖ ਰੁਪਏ ਚੰਡੀਗੜ੍ਹ(ਟਾਈਮਜ਼ਬਿਓਰੋ) ਪੰਜਾਬ ਵਿਜੀਲੈਂਸ ਬਿਊਰੋ ਨੇ ਮੰਗਲਵਾਰ ਨੂੰ ਐਸ.ਏ.ਐਸ.ਨਗਰ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਲੜੂ […]