
ਸ੍ਰੀ ਦਰਬਾਰ ਸਾਹਿਬ ’ਚ ਸੋਨੇ ਦੀ ਧੁਆਈ ਸਬੰਧੀ ਸੇਵਾ ਆਰੰਭ, ਭਾਈ ਮਹਿੰਦਰ ਸਿੰਘ ਮੁਖੀ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਨੂੰ ਸੌਂਪੀ ਗਈ ਇਹ ਸੇਵਾ
ਅੰਮ੍ਰਿਤਸਰ : ਸ੍ਰੀ ਦਰਬਾਰ ਸਾਹਿਬ ਵਿਖੇ ਲੱਗੇ ਸੋਨੇ ਦੀ ਧੁਆਈ ਤੇ ਸਫ਼ਾਈ ਦੀ ਸੇਵਾ ਆਰੰਭ ਕਰ ਦਿੱਤੀ ਗਈ ਹੈ। ਸ਼੍ਰੋਮਣੀ ਕਮੇਟੀ ਵੱਲੋਂ ਇਹ ਸੇਵਾ ਭਾਈ ਮਹਿੰਦਰ […]