
ਪੰਜਾਬ ਵਿੱਚ ਸੜਕੀ ਨਿਯਮਾਂ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇ – ਮੁੱਖ ਸਕੱਤਰ ਪੰਜਾਬ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਵਾਹਨ ਜ਼ਬਤ ਤੇ ਲਾਇਸੈਂਸ ਰੱਦ ਕੀਤੇ ਜਾਣਗੇ
ਚੰਡੀਗੜ੍ਹ (ਟਾਈਮਜ਼ ਬਿਓਰੋ) ਸੜਕੀ ਆਵਾਜਾਈ ਦੌਰਾਨ ਸੂਬਾ ਵਾਸੀਆਂ ਦੀ ਜਾਨ ਦੀ ਸੁਰੱਖਿਆ ਨੂੰ ਸਭ ਤੋਂ ਵੱਧ ਪ੍ਰਮੁੱਖਤਾ ਦਿੰਦਿਆਂ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ […]