ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ 2 ਅਕਤੂਬਰ ਨੂੰ ਪੰਜਾਬ ਭਰ ਵਿੱਚ ਕਰੇਗੀ ਰੋਸ ਪ੍ਰਦਰਸ਼ਨ ਕੇਂਦਰ ਤੇ ਪੰਜਾਬ ਸਰਕਾਰ ‘ਤੇ ਪੱਤਰਕਾਰਾਂ ਦੀਆਂ ਮੰਗਾਂ ਨੂੰ ਅਣਗੋਲਿਆ ਕਰਨ ਦਾ ਦੋਸ਼ ਪ੍ਰੈਸ ਕਮਿਸ਼ਨ ਬਣਾਉਣ ਦੀ ਕੀਤੀ ਮੰਗ

September 4, 2023 Times of Asia 0

ਚੰਡੀਗੜ੍ਹ, ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੀ ਹੋਈ ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ ਕਿ ਦੋ ਅਕਤੂਬਰ ਨੂੰ ਪੰਜਾਬ ਦੇ ਸਾਰੇ ਜਿਲ੍ਹਾ ਹੈਡਕੁਆਟਰਾਂ ‘ਤੇ ਆਪਣੀਆਂ ਮੰਗਾਂ ਨੂੰ […]

ਹੜਤਾਲੀ ਪਟਵਾਰੀਆਂ ਤੇ ਮਾਲ ਅਫ਼ਸਰਾਂ ਦੀ ਮਨਮਰਜ਼ੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ — ਮੁੱਖ ਮੰਤਰੀ ਭਗਵੰਤ ਮਾਨ

September 4, 2023 Times of Asia 0

ਪਟਵਾਰੀਆਂ ਦੀ ਲੱਗੇਗੀ ਬਾਇਓ ਮੈਟ੍ਰਿਕ ਹਾਜ਼ਰੀ – ਕੀਤੇ ਸਖ਼ਤ ਹੁਕਮ ਚੰਡੀਗੜ੍ਹ (ਟਾਈਮਜ਼ ਬਿਓਰੋ) ਮਾਲੀਆ ਅਫ਼ਸਰਾਂ ਦੀ ਜ਼ਿੱਦ ਕਾਰਨ ਆਮ ਆਦਮੀ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ […]

ਪੰਜਾਬ ਪੁਲਿਸ ਨੇ ਜੇਲ੍ਹ ਚੋਂ ਚਲਾਏ ਜਾ ਰਹੇ ਡਰੱਗ ਕਾਰਟਲ ਦਾ ਕੀਤਾ ਪਰਦਾਫਾਸ਼; 15 ਕਿਲੋ ਹੈਰੋਇਨ, 7 ਲੱਖ ਰੁਪਏ ਦੀ ਡਰੱਗ ਮਨੀ ਸਮੇਤ 7 ਕਾਬੂ

September 4, 2023 Times of Asia 0

ਚੰਡੀਗੜ੍ਹ (ਟਾਈਮਜ਼ ਬਿਓਰੋ) ਨਸ਼ਿਆਂ ਵਿਰੁੱਧ ਵਿੱਢੀ ਜੰਗ ਤਹਿਤ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਨੈਟਵਰਕ ਨੂੰ ਇੱਕ ਹੋਰ ਝਟਕਾ ਦਿੰਦਿਆਂ ਪੰਜਾਬ ਪੁਲਿਸ ਨੇ ਸੱਤ ਨਸ਼ਾ ਤਸਕਰਾਂ […]

ਪੰਜਾਬ ਦੇ ਸਰਕਾਰੀ ਸਕੂਲਾਂ ਦੇ 23 ਵਿਦਿਆਰਥੀ ਸ੍ਰੀਹਰੀਕੋਟਾ ਲਈ ਰਵਾਨਾ ਪੀ.ਐਸ.ਐਲ.ਵੀ.-ਸੀ 57 ਅਦਿੱਤਯ ਐਲ1 ਦੀ ਵੇਖਣਗੇ ਲਾਈਵ ਲਾਂਚਿੰਗ

September 2, 2023 Times of Asia 0

ਚੰਡੀਗੜ੍ਹ (ਟਾਈਮਜ਼ ਬਿਓਰੋ) ਪੀ.ਐਸ.ਐਲ.ਵੀ.-ਸੀ 57 ਅਦਿੱਤਯ ਐਲ1 ਦੀ ਲਾਂਚ ਦੇ ਗਵਾਹ ਬਣਨ ਲਈ ਪੰਜਾਬ ਦੇ ਸਰਕਾਰੀ ਸਕੂਲਾਂ ਦੇ 23 ਵਿਦਿਆਰਥੀ ਅੱਜ ਸ੍ਰੀਹਰੀਕੋਟਾ ਲਈ ਰਵਾਨਾ ਹੋ ਗਏ। […]

9ਵੀਂ ਯੂਕੇ ਨੈਸ਼ਨਲ ਗੱਤਕਾ ਚੈਂਪੀਅਨਸ਼ਿੱਪ ਹੇਜ਼ ਵਿਖੇ 2 ਸਤੰਬਰ ਨੂੰ — ਸੰਸਦ ਮੈਂਬਰ ਤਰਨਜੀਤ ਸਿੰਘ ਢੇਸੀ

September 1, 2023 Times of Asia 0

ਯੂਕੇ ਦੇ ਲੜਕੇ ਤੇ ਲੜਕੀਆਂ ਦੀਆਂ ਟੀਮਾਂ ਦਿਖਾਉਣਗੀਆਂ ਗੱਤਕੇ ਦੇ ਜੌਹਰ ਚੰਡੀਗੜ੍ਹ/ਯੂ.ਕੇ. (ਟਾਈਮਜ਼ ਬਿਓਰੋ) ਵਿਸ਼ਵ ਗੱਤਕਾ ਫੈਡਰੇਸ਼ਨ ਨਾਲ ਸਬੰਧਤ ਗੱਤਕਾ ਫੈਡਰੇਸ਼ਨ ਯੂਕੇ ਵੱਲੋਂ ਹੇਜ਼ ਸ਼ਹਿਰ ਦੇ […]

ਵਿਜੀਲੈਂਸ ਵੱਲੋਂ 5 ਲੱਖ ਰੁਪਏ ਰਿਸ਼ਵਤ ਲੈਂਦੇ ਮਾਈਨਿੰਗ ਵਿਭਾਗ ਦਾ ਐਕਸੀਅਨ ਅਤੇ ਐਸ.ਡੀ.ਓ. ਕਾਬੂ

September 1, 2023 Times of Asia 0

ਮੁਲਜ਼ਮ ਅਧਿਕਾਰੀਆਂ ਨੇ ਰਾਇਲਟੀ ਟਰਾਂਸਫਰ ਕਰਨ ਬਦਲੇ ਮੰਗੇ ਸਨ 12 ਲੱਖ ਰੁਪਏ ਚੰਡੀਗੜ੍ਹ (ਟਾਈਮਜ਼ ਬਿਓਰੋ) ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ […]

*ਵਿਜੀਲੈਂਸ ਵਿਭਾਗ ਦੇ ਅਧਿਕਾਰੀ ਬਣ ਕੇ ਲੁਧਿਆਣਾ ਵਾਸੀ ਤੋਂ 25 ਲੱਖ ਰੁਪਏ ਦੇ ਚੈੱਕ ਲੈਣ ਦੇ ਦੋਸ਼ ਵਿੱਚ ਵਿਜੀਲੈਂਸ ਬਿਊਰੋ ਵੱਲੋਂ ਦੋ ਸਾਬਕਾ ਫੌਜੀਆਂ ਸਮੇਤ ਤਿੰਨ ਗ੍ਰਿਫ਼ਤਾਰ *

August 31, 2023 Times of Asia 0

ਚੰਡੀਗੜ੍ਹ (ਟਾਈਮਜ਼ ਬਿਓਰੋ) ਪੰਜਾਬ ਵਿਜੀਲੈਂਸ ਬਿਊਰੋ ਨੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਭੈਣੀ ਸਾਲੂ ਦੇ ਵਸਨੀਕ ਤੋਂ ਵਿਜੀਲੈਂਸ ਵਿਭਾਗ ਦੇ ਅਧਿਕਾਰੀ ਬਣ ਕੇ 25 ਲੱਖ ਰੁਪਏ […]

ਭੈਣ ਭਰਾ ਦੇ ਪਿਆਰ ਦੇ ਪ੍ਰਤੀਕ ਤਿਉਹਾਰ ਰੱਖੜੀ ‘ ਤੇ ਰੱਖੜ ਪੁੰਨਿਆ ਦੇ ਸ਼ੁਭ ਮੌਕੇ ‘ਤੇ ਦੁਨੀਆ ਭਰ ਦੀ ਸੰਗਤ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

August 31, 2023 Times of Asia 0

ਰੱਖੜ ਪੁਨਿਆਂ ਮੌਕੇ ਮੁੱਖ ਮੰਤਰੀ ਬਾਬਾ ਬਕਾਲਾ ਗੁਰਦੁਆਰਾ ਸਾਹਿਬ ਵਿਖੇ ਹੋਏ ਨਤਮਸਤਕ ਬਾਬਾ ਬਕਾਲਾ (ਅੰਮ੍ਰਿਤਸਰ) (ਟਾਈਮਜ਼ ਬਿਓਰੋ ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ […]

ਕੇਂਦਰੀ ਜੇਲ ਪਟਿਆਲਾ ਵਿਖੇ 240 ਕੈਦੀਆਂ ਨੂੰ ਭੈਣਾਂ ਨੇ ਬੰਨ੍ਹੀ ਰੱਖੜੀ

August 31, 2023 Times of Asia 0

ਪਟਿਆਲਾ (ਟਾਈਮਜ਼ ਬਿਓਰੋ) ਰੱਖੜੀ ਦੇ ਸ਼ੁਭ ਮੌਕੇ ‘ਤੇ, ਕੇਂਦਰੀ ਜੇਲ੍ਹ ਪਟਿਆਲਾ ਵਿਖੇ ਬੁੱਧਵਾਰ ਸਵੇਰੇ ਪਲ ਉਸ ਵੇਲੇ ਭਾਵੁਕ ਹੋ ਗਏ ਜਦੋਂ ਜੇਲ੍ਹ ਡਿਉਢੀ (ਪ੍ਰਸ਼ਾਸਕੀ ਬਲਾਕ) […]

ਸ਼੍ਰੋਮਣੀ ਕਮੇਟੀ ਨੇ ਯਾਰੀਆਂ-2 ਫਿਲਮ ’ਚ ਸਿੱਖ ਵਿਰੋਧੀ ਦ੍ਰਿਸ਼ ਨੂੰ ਲੈ ਕੇ ਕਾਨੂੰਨੀ ਕਾਰਵਾਈ ਆਰੰਭੀ

August 30, 2023 Times of Asia 0

ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਵਾਲੀ ਫਿਲਮ ਜਾਰੀ ਨਹੀਂ ਹੋਣ ਦਿੱਤੀ ਜਾਵੇਗੀ- ਐਡਵੋਕੇਟ ਧਾਮੀ ਅੰਮ੍ਰਿਤਸਰ (ਟਾਈਮਜ਼ ਬਿਓਰੋ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਭਾਵਨਾਵਾਂ ਵਿਰੁੱਧ ਫਿਲਮਾਂਕਣ […]