ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹੜ੍ਹ ਪੀੜਤਾਂ ਦੀ ਮੱਦਦ ਲਈ ਅੱਗੇ ਆਈ – ਹੜ੍ਹ ਦੀ ਮਾਰ ’ਚ ਆਏ ਲੋਕਾਂ ਲਈ ਰਿਹਾਇਸ਼ ਅਤੇ ਲੰਗਰ ਦੇ ਕੀਤੇ ਪ੍ਰਬੰਧ
ਅੰਮ੍ਰਿਤਸਰ, 10 ਜੁਲਾਈ- ਬੀਤੇ ਦਿਨਾਂ ਤੋਂ ਪੈ ਰਹੇ ਭਾਰੀ ਮੀਂਹ ਕਾਰਨ ਬਣੀ ਹੜ੍ਹ ਦੀ ਸਥਿਤੀ ਨੂੰ ਵੇਖਦਿਆਂ ਸਿੱਖ ਕੌਮ ਦੀ ਪ੍ਰਤੀਨਿਧ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ […]