ਮੁੱਖ ਮੰਤਰੀ ਵੱਲੋਂ ਨੌਕਰੀ ਦੌਰਾਨ ਹਾਦਸੇ ਵਿੱਚ ਸ਼ਹੀਦ ਹੋਣ ਵਾਲੇ ਸੈਨਿਕਾਂ ਦੇ ਪਰਿਵਾਰਾਂ ਲਈ ਵਿਸ਼ੇ਼ਸ਼ ਐਕਸਗਰੇਸ਼ੀਆ ਗਰਾਂਟ ਸ਼ੁਰੂ ਕਰਨ ਦਾ ਐਲਾਨ
ਡਿਊਟੀ ਦੌਰਾਨ ਦਿਵਿਆਂਗ ਹੋਏ ਸੈਨਿਕਾਂ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦੁੱਗਣੀ ਹੋਵੇਗੀ ਪਹਿਲੇ ਤੇ ਦੂਜੇ ਵਿਸ਼ਵ ਯੁੱਧ ਦੇ ਨਾਨ-ਪੈਨਸ਼ਨਰ ਸਾਬਕਾ ਸੈਨਿਕਾਂ ਲਈ ਵਿੱਤੀ ਸਹਾਇਤਾ ਵਿਚ ਇਜ਼ਾਫਾ ਕਾਰਗਿਲ […]