
ਪੰਜਾਬ ਦੇ ਸਰਕਾਰੀ ਸਕੂਲਾਂ ਦੇ 23 ਵਿਦਿਆਰਥੀ ਸ੍ਰੀਹਰੀਕੋਟਾ ਲਈ ਰਵਾਨਾ ਪੀ.ਐਸ.ਐਲ.ਵੀ.-ਸੀ 57 ਅਦਿੱਤਯ ਐਲ1 ਦੀ ਵੇਖਣਗੇ ਲਾਈਵ ਲਾਂਚਿੰਗ
ਚੰਡੀਗੜ੍ਹ (ਟਾਈਮਜ਼ ਬਿਓਰੋ) ਪੀ.ਐਸ.ਐਲ.ਵੀ.-ਸੀ 57 ਅਦਿੱਤਯ ਐਲ1 ਦੀ ਲਾਂਚ ਦੇ ਗਵਾਹ ਬਣਨ ਲਈ ਪੰਜਾਬ ਦੇ ਸਰਕਾਰੀ ਸਕੂਲਾਂ ਦੇ 23 ਵਿਦਿਆਰਥੀ ਅੱਜ ਸ੍ਰੀਹਰੀਕੋਟਾ ਲਈ ਰਵਾਨਾ ਹੋ ਗਏ। […]