
ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ 2 ਅਕਤੂਬਰ ਨੂੰ ਪੰਜਾਬ ਭਰ ਵਿੱਚ ਕਰੇਗੀ ਰੋਸ ਪ੍ਰਦਰਸ਼ਨ ਕੇਂਦਰ ਤੇ ਪੰਜਾਬ ਸਰਕਾਰ ‘ਤੇ ਪੱਤਰਕਾਰਾਂ ਦੀਆਂ ਮੰਗਾਂ ਨੂੰ ਅਣਗੋਲਿਆ ਕਰਨ ਦਾ ਦੋਸ਼ ਪ੍ਰੈਸ ਕਮਿਸ਼ਨ ਬਣਾਉਣ ਦੀ ਕੀਤੀ ਮੰਗ
ਚੰਡੀਗੜ੍ਹ, ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੀ ਹੋਈ ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ ਕਿ ਦੋ ਅਕਤੂਬਰ ਨੂੰ ਪੰਜਾਬ ਦੇ ਸਾਰੇ ਜਿਲ੍ਹਾ ਹੈਡਕੁਆਟਰਾਂ ‘ਤੇ ਆਪਣੀਆਂ ਮੰਗਾਂ ਨੂੰ […]