
ਕੈਨੇਡਾ ਦੇ ਪ੍ਰਧਾਨਮੰਤਰੀ ਜਸਟਿਨ ਟਰੂਡੋ ਨੇ ਹਰਦੀਪ ਨਿੱਝਰ ਦੀ ਹੱਤਿਆ ਲਈ ਭਾਰਤੀ ਏਜੰਸੀਆਂ ਨੂੰ ਜ਼ਿੰਮੇਵਾਰ ਠਹਿਰਾਇਆ
ਭਾਰਤੀ ਵਿਦੇਸ਼ ਮੰਤਰਾਲੇ ਨੇ ਜਸਟਿਨ ਟਰੂਡੋ ਦੇ ਬਿਆਨ ਨੂੰ ਕੀਤਾ ਰੱਦ ਕਿਹਾ ਭਾਰਤੀ ਏਜੰਸੀਆਂ ਤੇ ਇਲਜ਼ਾਮ ਬੇਬੁਨਿਆਦ ਐਡਮੰਟਨ (ਟਾਈਮਜ਼ ਬਿਓਰੋ) ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ […]