ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਹੜ੍ਹ ਪੀੜਤਾਂ ਵਾਸਤੇ ਮੈਡੀਕਲ ਸੇਵਾਵਾਂ ਲਈ ਤਿੰਨ ਮੈਡੀਕਲ ਵੈਨਾਂ ਕੀਤੀਆਂ ਰਵਾਨਾ
ਲੋੜ ਬਣੀ ਰਹਿਣ ਤੱਕ ਸ਼੍ਰੋਮਣੀ ਕਮੇਟੀ ਵੱਲੋਂ ਰਾਹਤ ਸੇਵਾਵਾਂ ਰਹਿਣਗੀਆਂ ਜਾਰੀ- ਐਡਵੋਕੇਟ ਧਾਮੀ ਮੈਡੀਕਲ ਟੀਮਾਂ ਸ੍ਰੀ ਅਨੰਦਪੁਰ ਸਾਹਿਬ, ਪਟਿਆਲਾ ਤੇ ਮੋਹਾਲੀ ’ਚ ਰਹਿਣਗੀਆਂ ਕਾਰਜਸ਼ੀਲ ਸ਼੍ਰੋਮਣੀ […]