ਭਾਰਤ ਅਤੇ ਕੈਨੇਡਾ ਦੇ ਦੁਵੱਲੇ ਵਪਾਰਕ ਸਮਝੌਤੇ ਵਪਾਰ ਅਤੇ ਟਰੇਡ ਵਿੱਚ ਨਿਭਾ ਰਹੇ ਵਿਸ਼ੇਸ਼ ਭੂਮਿਕਾ – ਭਾਰਤੀ ਕੌਂਸਲ ਜਨਰਲ ਮਨੀਸ਼
ਐਡਮੰਟਨ (ਟਾਈਮਜ਼ ਬਿਓਰੋ) ਭਾਰਤ ਅਤੇ ਕੈਨੇਡਾ ਇੱਕ ਦੂਜੇ ਨਾਲ ਕੀਤੇ ਦੁਵੱਲੇ ਵਪਾਰਕ ਸਮਝੌਤਿਆਂ ਤਹਿਤ ਦੋਨਾਂ ਦੇਸ਼ਾਂ ਦੀ ਆਰਥਿਕ ਵਿਵਸਥਾ ਵਿੱਚ ਢੁੱਕਵਾਂ ਯੋਗਦਾਨ ਪਾ ਰਹੇ ਹਨ । […]